ਪੰਜ ਰੋਜ਼ਾ ਮੱਛੀ ਪਾਲਣ ਟ੍ਰੇਨਿੰਗ ਕੈਂਪ 15 ਤੋਂ

ਹੁਸ਼ਿਆਰਪੁਰ, 11 ਜੁਲਾਈ : ਸਹਾਇਕ ਡਾਇਰੈਕਟਰ ਮੱਛੀ ਪਾਲਣ ਹੁਸ਼ਿਆਰਪੁਰ ਗੁਰਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਵਿਭਾਗ ਵੱਲੋਂ ਪੰਜ ਰੋਜ਼ਾ ਮੱਛੀ ਪਾਲਣ ਟ੍ਰੇਨਿੰਗ ਕੈਂਪ ਮੱਛੀ ਪੂੰਗ ਫਾਰਮ, ਹਰਿਆਣਾ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ 15 ਜੁਲਾਈ ਤੋਂ 19 ਜੁਲਾਈ 2024 ਤੱਕ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਚਾਹਵਾਨ ਉਨ੍ਹਾਂ ਦੇ ਮੋਬਾਇਲ ਨੰਬਰ 97799-00655 ਅਤੇ ਦਫ਼ਤਰ ਦੇ ਟੈਲੀਫੋਨ ਨੰਬਰ 01882-227285 ’ਤੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਟ੍ਰੇਨਿੰਗ ਕੈਂਪ ਦੌਰਾਨ ਮੱਛੀ ਪਾਲਣ ਧੰਦੇ ਦੀ ਮੁੱਢਲੀ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ।

Leave a Reply

Your email address will not be published. Required fields are marked *

PHP Code Snippets Powered By : XYZScripts.com