ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਗਏ ਨਤੀਜਿਆਂ ਵਿੱਚ ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਦੇ ਕਾਰਜਕਾਰੀ ਪ੍ਰਿੰਸੀਪਲ ਪ੍ਰੋ. ਪ੍ਰਸ਼ਾਂਤ ਸੇਠੀ ਨੇ ਦੱਸਿਆ ਕਿ ਬੀ.ਏ.ਛੇਵੇਂ ਸਮੈਸਟਰ ਦੀ ਵਿਦਿਆਰਥਣ ਅਗਰਿਮਾ ਅਤੇ ਪਲਕ ਹਾਂਡਾ ਨੇ 74.16% ਅੰਕ ਲੈ ਕੇ ਕਾਲਜ ਵਿੱਚੋਂ ਪਹਿਲਾ, ਹਿਮਾਨੀ ਨੇ 70.45% ਅੰਕ ਲੈ ਕੇ ਕਾਲਜ ਵਿੱਚੋਂ ਦੂਸਰਾ, ਈਸ਼ਾਨ ਸ਼ਰਮਾ ਅਤੇ ਰਵਨੀਤ ਕੌਰ ਨੇ 67.04% ਅੰਕ ਲੈ ਕੇ ਕਾਲਜ ਵਿੱਚੋਂ ਤੀਸਰਾ ਸਥਾਨ ਪ੍ਰਾਪਤ ਕੀਤਾ। ਇਨ੍ਹਾਂ ਹੋਣਹਾਰ ਵਿਦਿਆਰਥਣਾਂ ਨੇ ਆਪਣਾ, ਆਪਣੇ ਮਾਪਿਆਂ ਅਤੇ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ। ਇਸ ਮੌਕੇ ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ਼੍ਰੀਮਤੀ ਹੇਮਾ ਸ਼ਰਮਾ, ਸਕੱਤਰ ਸ਼੍ਰੀ ਸ਼੍ਰੀ ਗੋਪਾਲ ਸ਼ਰਮਾ, ਕਾਰਜਕਾਰੀ ਪ੍ਰਿੰਸੀਪਲ ਪ੍ਰੋ. ਪ੍ਰਸ਼ਾਂਤ ਸੇਠੀ ਨੇ ਆਰਟਸ ਵਿਭਾਗ ਦੇ ਸਮੂਹ ਸਟਾਫ਼ ਅਤੇ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੱਤੀ |
Related Posts
होशियारपुर आज यहां एलायन्स क्लब होशियारपुर ग्रेटर की ओर से दशहरा ग्राऊंड के साथ लगती झोंपड़ियों में चलाये जा रहे स्कूल के विद्यार्थियों को पढ़ने के लिये शिक्षा सामग्री तथा रिफरैशमैंट वितरण का प्रोग्राम किया गया
होशियारपुर आज यहां एलायन्स क्लब होशियारपुर ग्रेटर की ओर से दशहरा ग्राऊंड के साथ लगती झोंपड़ियों में चलाये जा रहे…
अमृतम वेलनेस रिट्रीट्स में गुरु पूर्णिमा के शुभ अवसर पर आयोजित किया गया विशेष ध्यान सत्र
जीवन की जटिलताओं से दूर, आत्मा की शांति और सच्चे आनंद की खोज के लिए एक अद्वितीय स्थान अमृतम वेलनेस…
ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਦਾ ਬੀ.ਸੀ.ਏ ਦੂਸਰੇ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ।
ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਦੇ ਕਾਰਜਕਾਰੀ ਪ੍ਰਿੰਸੀਪਲ ਸ੍ਰੀ ਪ੍ਰਸ਼ਾਂਤ ਸੇਠੀ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਗਏ ਨਤੀਜਿਆਂ…