ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਮੈਨੇਜਮੈਂਟ ਕਮੇਟੀ ਦੀ ਪ੍ਰਧਾਨ ਸ਼੍ਰੀਮਤੀ ਹੇਮਾ ਸ਼ਰਮਾ, ਸਕੱਤਰ ਸ਼੍ਰੀ ਸ਼੍ਰੀ ਗੋਪਾਲ ਸ਼ਰਮਾ, ਕਾਰਜਕਾਰੀ ਪ੍ਰਿੰਸੀਪਲ ਸ਼੍ਰੀ ਪ੍ਰਸ਼ਾਂਤ ਸੇਠੀ ਦੇ ਮਾਰਗ ਦਰਸ਼ਨ ਅਤੇਆਈ.ਕਿਊ.ਏ.ਸੀ ਦੇ ਸਹਿਯੋਗ ਨਾਲ ਭਾਸ਼ਾ ਅਤੇ ਸਾਹਿਤਕ ਕਲੱਬ ਦੇ ਇੰਚਾਰਜ ਡਾ. ਗੁਰਚਰਨ ਸਿੰਘ ਦੀ ਯੋਗ ਅਗਵਾਈ ਹੇਠ ਸਾਹਿਤਕ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਵੱਖ-ਵੱਖ ਕਲਾਸਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਪ੍ਰਤਿਯੋਗਿਤਾ ਵਿਚ ਭਾਗ ਲੈ ਕੇ ਵਿਦਿਆਰਥੀਆਂ ਨੇ ਤਿੰਨਾਂ ਭਾਸ਼ਾਵਾਂ ਵਿੱਚ ਆਪਣੀ ਰਚਨਾਤਮਕ ਪ੍ਰਤਿਭਾ ਨੂੰ ਉਜਾਗਰ ਕੀਤਾ। ਇਸ ਮੌਕੇ ਕਾਰਜਕਾਰੀ ਪ੍ਰਿੰਸੀਪਲ ਸ਼੍ਰੀ ਪ੍ਰਸ਼ਾਂਤ ਸੇਠੀ ਨੇ ਵਿਦਿਆਰਥੀਆਂ ਨੂੰ ਮਹਾਨ ਸਾਹਿਤਕਾਰਾਂ ਅਤੇ ਉਨ੍ਹਾਂ ਦੀਆਂ ਸਾਹਿਤਕ ਰਚਨਾਵਾਂ ਤੋਂ ਜਾਣੂ ਕਰਵਾਉਂਦਿਆ, ਇਸ ਪ੍ਰਤਿਯੋਗਿਤਾ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੋਤਸਾਹਿਤ ਕੀਤਾ। ਇਸ ਮੌਕੇ ਪ੍ਰਤਿਯੋਗਤਾ ਵਿੱਚ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਵੀ ਕੀਤਾ। ਇਸ ਮੌਕੇ ਡਾ. ਗੁਰਚਰਨ ਸਿੰਘ, ਪ੍ਰੋ. ਮੋਨਿਕਾ ਕੰਵਰ, ਪ੍ਰੋ. ਵਿਪਨ ਕੁਮਾਰ, ਪ੍ਰੋ. ਕ੍ਰਿਸ਼ਮਾ,ਪ੍ਰੋ. ਰਾਜਵਿੰਦਰ ਕੌਰ ਅਤੇ ਸਹਾਇਕ ਪ੍ਰੋ. ਖੁਸ਼ਦੀਪ ਹਾਜ਼ਰ ਸਨ। #sdcollege #panjabuniversity #hoshiarpur #punjab #hoshiarpurdigitalmedia #HoshiarpurSocialMedia
Related Posts
16 जुलाई को गोबिंद गोधाम गौशाला में करवाई जाएगी एक शाम राधा कृष्ण के नामः मरवाहा
होशियारपुर । श्री गोबिंद गोधाम गौशाला आदमवाल रोड में एक शाम राधा कृष्ण के नाम का आयोजन 16 जुलाई को…
ਜ਼ਿਲ੍ਹਾ ਰੋਜ਼ਗਾਰ ਬਿਊਰੋ ਤੇ ਮਾਡਲ ਕਰੀਅਰ ਸੈਂਟਰ ਨੇ ਕਰਵਾਏ ਕਰੀਅਰ ਗਾਈਡੈਂਸ ਪ੍ਰੋਗਰਾਮ
ਜ਼ਿਲ੍ਹਾ ਰੋਜ਼ਗਾਰ ਅਫਸਰ ਸੰਜੀਵ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਡਲ ਕਰੀਅਰ…
ਆਰ. ਸੇਟੀ ਵਿਖੇ ਪਾਪੜ, ਅਚਾਰ ਅਤੇ ਮਸਾਲਾ ਪਾਊਡਰ ਬਣਾਉਣ ਦਾ ਮੁਫ਼ਤ ਕੋਰਸ 22 ਤੋਂ
ਹੁਸ਼ਿਆਰਪੁਰ, 12 ਜੁਲਾਈ :ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ, ਸਿਵਲ ਲਾਈਨਜ਼ (ਸਾਹਮਣੇ ਮੁੱਖ ਡਾਕ ਘਰ), ਹੁਸ਼ਿਆਰਪੁਰ ਵਿਖੇ ਸਥਿਤ ਪੀ.ਐਨ.ਬੀ. ਆਰ. ਸੇਟੀ (ਦਿਹਾਤੀ ਸਵੈ…